Saturday, January 2, 2010

ਮਰ ਮੈਂ ਵੀ ਜਾਣਾ, ਜਿਓਂ ਤੈਥੋਂ ਵੀ ਨੀ ਹੋਣਾ,
ਦਿਲ ਮੇਰਾ ਟੁੱਟਣਾ, ਅੱਖਾਂ ਤੇਰੀਆਂ ਨੇ ਵੀ ਰੋਣਾ,
ਨੀਂਦ ਮੇਰੀ ਉੱਡਣੀ ਰਾਤ ਨੂੰ ਤੂੰ ਵੀ ਨੀ ਸੌਣਾ,
ਦਾਰੂ ਮੈਂ ਪੀਣੀ, ਹੁਲਾਰਾ ਤੈੰਨੂ ਵੀ ਔਣਾ,
ਇਸ਼ਕ ਮੈਂ ਕੀਤਾ, ਤੇ ਵੇਖੀਂ ਕਮਲੀ ਤੂੰ ਵੀ ਹੋਣਾ

1 comment:

  1. ਬਾਈ ਜੀ ਬਾਹਲਾ ਹੀ ਕੈਂਮ ਆ ਜੀ...

    ReplyDelete