Monday, March 1, 2010

ਜੇ ਤੇਰੇ ਫੋਨ ਨਾਲ ਨਹੀ ਮੁੱਕਣੀ ਸੀ
ਤੇਰੀਆਂ ਕਾਲਾਂ ਨਾਲ ਮੁੱਕ ਜਾਣੀ ਸੀ
ਜੇ ਬੈਟਰੀ ਨਾਲ ਨਹੀਂ ਮੁੱਕਣੀ ਸੀ
ਮੈਂਮਰੀ ਕਾਰਡ ਨਾਲ ਮੁੱਕ ਜਾਣੀਂ ਸੀ
ਤੇਰੇ ਸਾਰੇ ਨੈਟਵਰਕ ਉੱਡ ਗਏ ਨੇ
ਸਾਡੀ ਰੇਂਜ ਦਾ ਟੁੱਟਣਾਂ ਬਾਕੀ ਏ
ਜਿਹਦੇ ਵਿੱਚ ਤੇਰਾ ਨੰਬਰ ਪਿਆ
ਸਿਮ ਕੱਢ ਕੇ ਸੁੱਟਣਾ ਬਾਕੀ ਏ.............

2 comments:

  1. ਜੇ ਤੇਰੇ ਫੋਨ ਨਾਲ ਨਹੀ ਮੁੱਕਣੀ ਸੀ
    ਤੇਰੀਆਂ ਕਾਲਾਂ ਨਾਲ ਮੁੱਕ ਜਾਣੀ ਸੀ
    ਜੇ ਬੈਟਰੀ ਨਾਲ ਨਹੀਂ ਮੁੱਕਣੀ ਸੀ
    ਮੈਂਮਰੀ ਕਾਰਡ ਨਾਲ ਮੁੱਕ ਜਾਣੀਂ ਸੀ
    ਤੇਰੇ ਸਾਰੇ ਨੈਟਵਰਕ ਉੱਡ ਗਏ ਨੇ
    ਸਾਡੀ ਰੇਂਜ ਦਾ ਟੁੱਟਣਾਂ ਬਾਕੀ ਏ
    ਜਿਹਦੇ ਵਿੱਚ ਤੇਰਾ ਨੰਬਰ ਪਿਆ
    ਸਿਮ ਕੱਢ ਕੇ ਸੁੱਟਣਾ ਬਾਕੀ ਏ......

    ReplyDelete
  2. gud one....really awesome bai kamal hi krti

    ReplyDelete